ਕਰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਰਦ (ਨਾਂ,ਇ) ਸਬਜ਼ੀ ਭਾਜੀ ਕੱਟਣ ਲਈ ਵਰਤੀਂਦੀ ਲੱਕੜ ਦੇ ਦਸਤੇ ਵਿੱਚ ਜੜੀ ਤੇਜ਼ਧਾਰ ਪੱਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਦ [ਨਾਂਇ] ਛੁਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8742, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਰਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰਦ. ਵਿ—ਕਰ (ਟੈਕਸ) ਦੇਣ ਵਾਲਾ. ਮਹਿਸੂਲ ਅਦਾ ਕਰਨ ਵਾਲਾ। ੨ ਹੱਥ ਦੇਣ ਵਾਲਾ. ਸਹਾਰਾ ਦੇਣ ਵਾਲਾ। ੩

 

ਸੰ. कर्द—ਕਦ੗. ਚਿੱਕੜ. ਕੀਚ। ੪ ਫ਼ਾ.  ਕੀਤਾ. ਕਰਿਆ। ੫ ਫ਼ਾ. ਕਾਰਦ. ਛੁਰੀ. ਕ੍ਰਿਪਾਣ। ੬ ਭਾਈ ਸੰਤੋਖ ਸਿੰਘ ਨੇ ਲਿਖਿਆ ਹੈ—“ਨਿਜ ਕਰਤੇ ਸਤਿਗੁਰੁ ਕੋ ਦਈ। ਯਾਂਤੇ ਕਰਦ ਨਾਮ ਵਿਦਤਈ.” (ਗੁਪ੍ਰਸੂ) ਪਰ ਇਹ ਵ੍ਯੁਤਪੱਤੀ ਨਿਰਮੂਲ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਦ, (ਫ਼ਾਰਸੀ : ਕਾਰਦ; ਸੰਸਕ੍ਰਿਤ : कृत=ਕੱਟਣਾ) \ ਇਸਤਰੀ ਲਿੰਗ : ਲੰਮਾ ਚਾਕੂ ਜਿਸ ਦਾ ਫਲ ਦਸਤੇ ਨਾਲ ਜੁੜਿਆ ਹੁੰਦਾ ਹੈ, ਛੁਰੀ

–ਕਰਦ ਫੇਰਨਾ, ਕਰਦ ਭੇਟ ਕਰਨਾ, ਮੁਹਾਵਰਾ : ਕ੍ਰਿਪਾਨ ਭੇਟ ਕਰਨਾ, ਕੱਟਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-30-55, ਹਵਾਲੇ/ਟਿੱਪਣੀਆਂ:

ਕਰਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਦ, (ਫ਼ਾਰਸੀ : ਕਰਦਨ=ਕਰਨਾ) \ ਕਿਰਿਆ, ਭੂਤ ਕਾਲ, ਕਰਿਆ, ਕੀਤਾ : ‘ਗਾਹੇ ਨਾ ਨੇਕੀ ਕਾਰ ਕਰਦਮ ਮਮ ਈਂ ਚਿਨੀ ਅਹਵਾਲ’

(ਤਿਲੰਗ ਮਹਲਾ ੧)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-31-13, ਹਵਾਲੇ/ਟਿੱਪਣੀਆਂ:

ਕਰਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਦ, (ਸੰਸਕ੍ਰਿਤ : कर्द=ਚਿੱਕੜ) \ ਪੁਲਿੰਗ : ਚਿੱਕੜ, ਮਿੱਟੀ, ਗਾਰਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-31-30, ਹਵਾਲੇ/ਟਿੱਪਣੀਆਂ:

ਕਰਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰਦ, (ਸੰਸਕ੍ਰਿਤ : करद<कर=ਟੈਕਸ+द=ਦੇਣ ਵਾਲਾ) \ ਵਿਸ਼ੇਸ਼ਣ : ੧. ਟੈਕਸ ਦੇਣ ਵਾਲਾ, ਮਸੂਲ ਅਦਾ ਕਰਨ ਵਾਲਾ; ੨. ਹੱਥ ਦੇਣ ਵਾਲਾ, ਸਹਾਰਾ ਦੇਣ ਵਾਲਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 941, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-24-11-31-46, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.