ਕਰੇੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੇੜਾ (ਨਾਂ,ਪੁ) ਦੰਦਾਂ ਉੱਤੇ ਜੰਮੀ ਪਲਿੱਤਣ ਦੀ ਤਹਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10009, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਰੇੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੇੜਾ 1 [ਨਾਂਪੁ] ਦੰਦਾਂ ਉੱਪਰ ਜੰਮੀ ਹੋਈ ਮੈਲ਼ 2 [ਨਾਂਪੁ] ਕਾਹੀ ਦਾ ਬੂਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਰੇੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਰੇੜਾ. ਦੇਖੋ, ਦੰਤਸ਼ਰਕਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਰੇੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੇੜਾ, (ਸੰਸਕ੍ਰਿਤ : किट्ट=ਮੈਲ+ਏੜਾ) \ ਪੁਲਿੰਗ : ਦੰਦਾਂ ਉਤੇ ਜੰਮੀ ਹੋਈ ਮੈਲ; (ਲਾਗੂ ਕਿਰਿਆ : ਜੰਮਣਾ, ਲੱਗਣਾ, ਲਾਹੁਣਾ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-28-02, ਹਵਾਲੇ/ਟਿੱਪਣੀਆਂ:

ਕਰੇੜਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਰੇੜਾ, (ਪੁਆਧੀ) \ (ਸੰਸਕ੍ਰਿਤ : काएड=ਕਾਹੀ) \ ਪੁਲਿੰਗ : ਕਾਹੀ ਦਾ ਬੂਟਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-02-01-28-16, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.