ਕਲਉ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲਉ. ਕ਼ਲਮ. ਲੇਖਨੀ. “ਕਲਉ ਮਸਾਜਨੀ ਕਿਆ ਸਦਾਈਐ?” (ਮ: ੩ ਵਾਰ ਸ੍ਰੀ) ਕ਼ਲਮ ਦਵਾਤ ਮੰਗਾਉਣ ਦੀ ਕੀ ਲੋੜ ਹੈ?


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 205, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਲਉ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਲਉ (ਸੰ.। ਅ਼ਰਬੀ ਕ਼ਲਮ) ਲਿਖਣ। ਯਥਾ-‘ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ’ ਲਿਖਣ ਅਤੇ ਦੁਆਤ ਦੀ ਕੀ ਲੋੜ ਹੈ; ਰਿਦੈ ਵਿਚ ਹੀ ਲਿਖ ਲਵੋ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 189, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਲਉ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਲਉ, (ਅਰਬੀ : ਕਲਮ) \ ਇਸਤਰੀ ਲਿੰਗ : ਕਲਮ ‘ਕਲਉ ਮਸਾਜਨੀ ਕਿਆ ਸਦਾਈਐ, ਹਿਰਦੇ ਹੀ ਲਿਖ ਲੇਹੁ’ (ਵਾਰ ਸ੍ਰੀ ਮਹਲਾ ੩.) 


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 33, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-03-04-21-55, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.