ਕਲੋਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲੋਲ (ਵਿ, ਇ) 1 ਪਾਣੀ ਦੀ ਲਹਿਰ 2 ਦਿਲ ਪਰਚਾਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3014, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਲੋਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲੋਲ [ਨਾਂਇ] ਮੌਜ-ਮੇਲਾ , ਮਨੋਰੰਜਨ, ਖੇਲ-ਕੁੱਦ, ਖੇਡ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਲੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲੋਲ. ਸੰ. ਕੱਲੋਲ. ਸੰਗ੍ਯਾ—ਪਾਣੀ ਦੀ ਲਹਿਰ. ਤਰੰਗ. “ਮਹਾ ਕਲੋਲ ਬੁਝਹਿ ਮਾਇਆ ਕੇ.” (ਧਨਾ ਮ: ੫) ੨ ਆਨੰਦ ਦੀ ਮੌਜ. ਮਨ ਦੀ ਉਮੰਗ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਲੋਲ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਲੋਲ (ਸੰ.। ਸੰਸਕ੍ਰਿਤ ਕੱਲੋਲ। ਕੱਲ=ਸ਼ਬਦ ਕਰਨਾ+ਓਲਚ ਪ੍ਰਤੇ) ਤਰੰਗ , ਲਹਰ, ਖੇਲ। ਯਥਾ-‘ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨ ਦਇਆਲ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2911, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਲੋਲ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਲੋਲ, (ਸੰਸਕ੍ਰਿਤ : कल्लोल; कम्=ਪਾਣੀ+लोल=ਚੰਚਲ) \ ਪੁਲਿੰਗ : ੧. ਲਹਿਰ, ਕਲੋਲ, ਮੌਜ, ਲਹਿਰ ਉੱਠਣ ਦਾ ਸ਼ੋਰ; ੨. ਖੇਲ ਕੁੱਦ, ਮਨੋਰੰਜਨ, ਦਿਲ ਪਰਚਾਵਾ, ਉਛਲਣ ਟੱਪਣ ਦੀ ਕਿਰਿਆ, ਮੌਜ ਮੇਲਾ

–ਕਲੋਲਨੀ, ਵਿਸ਼ੇਸ਼ਣ / ਇਸਤਰੀ ਲਿੰਗ : ਕਲੋਲਾਂ ਕਰਨ ਵਾਲੀ, ਨੱਚਣ ਟੱਪਣ ਵਾਲੀ ਨਟਖਟੀ ਕਲੇਲਨੀ

–ਕਲੋਲਾਂ ਕਰਨਾ, ਮੁਹਾਵਰਾ : ਕਲੇਲਾਂ ਕਰਨਾ, ਨੱਚਣਾ ਟੱਪਣਾ, ਨਾਜ਼ ਨਖਰਾ ਕਰਨਾ, ਟਪੁੂੰ ਟਪੂੰ ਕਰਨਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 191, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-15-02-32-51, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.