ਕਲੰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਲੰਮ. ਦੇਖੋ, ਕਲਮ. “ਹਾਥਿ ਕਲੰਮ ਅਗੰਮ.” (ਫੁਨਹੇ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6568, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਲੰਮ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਲੰਮ (ਸੰ.। ਦੇਖੋ , ਕਲਮ) ਲਿੱਖਣ। ਯਥਾ-‘ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ’ (ਅਗੰਮ) ਵਾਹਿਗੁਰੂ ਦੇ ਹੱਥ ਵਿਚ (ਹੁਕਮ ਰੂਪ) ਲਿਖਣ ਹੈ (ਜਿਸ ਨਾਲ ਜੀਵਾਂ ਦੇ) ਮੱਥੇ ਤੇ (ਲੇਖ) ਲਿਖਦਾ ਹੈ, ਵਾ ੨. (ਵਾਹਿਗੁਰੂ ਦੇ) ਹੱਥ ਵਿਚ ਅਗੰਮ ਦੀ ਲਿੱਖਣ ਹੈ ਜੋ ਮੱਥਿਆਂ ਤੇ ਲੇਖ ਲਿਖ ਰਿਹਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6558, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਕਲੰਮ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਲੰਮ, ਇਸਤਰੀ ਲਿੰਗ : ਕਲਮ: ‘ਹਾਥਿ ਕਲੰਮ ਅਗੰਮ’ 

(ਫੁਨੇ ਮ. ੫)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-07-03-56-12, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.