ਕਵਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਵਲੁ. ਗ੍ਰਾਸ. ਲੁਕਮਾ. ਦੇਖੋ, ਕਵਲ. “ਕਾਲੈ ਕਵਲੁ ਨਿਰੰਜਨ ਜਾਨੈ.” (ਮਾਰੂ ਸੋਲਹੇ ਮ: ੧) ਜੋ ਨਿਰੰਜਨ ਨੂੰ ਜਾਣਦਾ ਹੈ, ਉਹ ਕਾਲ ਦਾ ਗ੍ਰਾਸ ਕਰਦਾ ਹੈ. ਆਤਮਗ੍ਯਾਨੀ ਮੌਤ ਨੂੰ ਜਿੱਤਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਵਲੁ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਵਲੁ (ਸੰ.। ਸੰਸਕ੍ਰਿਤ ਕਵਲ=ਗ੍ਰਾਹੀ) ਗ੍ਰਾਸ, ਗ੍ਰਾਹੀ ਕਰ ਜਾਣਾ, ਖਾ ਜਾਣਾ। ਯਥਾ-‘ਕਾਲੈ ਕਵਲੁ ਨਿਰੰਜਨੁ ਜਾਣੈਜੋ ਨਿਰੰਜਨ ਨੂੰ ਜਾਣਦਾ ਹੈ ਕਾਲ ਨੂੰ ਖਾ ਜਾਂਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13134, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.