ਕਸਵਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਸਵਟੀ ਕ੄ਪੱਟੀ. ਦੇਖੋ, ਕਸਉਟੀ. “ਮਨੁ ਰਾਮਿ ਕਸਵਟੀ ਲਾਇਆ.” (ਆਸਾ ਛੰਤ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਸਵਟੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕਸਵਟੀ (ਸੰ.। ਦੇਖੋ , ਕਸਉਟੀ) ਕਾਲਾ ਪੱਥਰ ਜਿਸ ਪੁਰ ਸੋਨਾ ਪਰਖਦੇ ਹਨ। ਯਥਾ-‘ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ’ ਰਾਮ ਦੀ ਕਸਵਟੀ ਤੇ ਮਨ ਲੱਗ ਕੇ ਬਾਰਾਂ ਵੰਨੀ ਦਾ ਸੋਨਾ ਨਿਕਲਿਆ ਹੈ ਭਾਵ ਵਿਚ ਪ੍ਰੀਖ੍ਯਾ ਦੇ ਤੋਲ ਪੁਰ ਪੂਰਾ ਉਤਰਿਆ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5584, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.