ਕਾਇਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਇਰ (ਵਿ,ਪੁ) ਅੱਧ ਵਿੱਚ ਸਾਥ ਛੱਡ ਜਾਣ ਵਾਲਾ ਡਰਪੋਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਇਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਇਰ [ਵਿਸ਼ੇ] ਡਰਪੋਕ, ਡਰਾਕਲ , ਬੁਜ਼ਦਿਲ, ਡਰਨ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2756, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਇਰ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਇਰ ਅਥਵਾ ਕਾਇਰੁ. ਸੰ. ਕਾਤਰ. ਵਿ—ਡਰਪੋਕ. ਭੀਰੁ. ਕਮਹਿੰਮਤ. “ਮਨਮੁਖੁ ਕਾਇਰੁ ਕਰੂਪੁ ਹੈ.” (ਮ: ੩ ਵਾਰ ਵਡ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2682, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਇਰ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਇਰ, (ਸੰਸਕ੍ਰਿਤ : कातर) \ ਵਿਸ਼ੇਸ਼ਣ : ਡਰਪੋਕ, ਡਰਾਕਲ, ਡਰੂ, ਬੇਹੌਸਲਾ, ਬੁਜ਼ਦਿਲ

–ਕਾਇਰਤਾ, ਵਿਸ਼ੇਸ਼ਣ : ਕਾਇਰ ਦਾ ਭਾਵਵਾਚਕ, ਕਮ-ਹਿੰਮਤੀ, ਬੁਜ਼ਦਿਲੀ, ਡਰਪੁਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-21-03-40-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.