ਕਾਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਲੁ. ਦੇਖੋ, ਕਾਲ. “ਕਾਲੁ ਨ ਚਾਂਪੈ ਹਰਿਗੁਣ ਗਾਇ.” (ਓਅੰਕਾਰ) ੨ ਦੇਖੋ, ਕਾਲੂ। ੩ ਕਲ੍ਹ. ਕਲ੍ਯ. ਵੀਤ ਗਿਆ ਦਿਨ. “ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ.” (ਜੈਜਾ ਮ: ੯)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28609, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.