ਕਾਸਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਸਦ (ਨਾਂ,ਪੁ) ਸੁਨੇਹਾ ਪਹੁੰਚਾਉਣ ਵਾਲਾ ਹਰਕਾਰਾ; ਦੂਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4952, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕਾਸਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਸਦ [ਨਾਂਪੁ] ਸੁਨੇਹੇ ਪਹੁੰਚਾਉਣ ਵਾਲ਼ਾ ਵਿਅਕਤੀ , ਏਲਚੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4943, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕਾਸਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕਾਸਦ. ਦੇਖੋ, ਕਾਸਿਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕਾਸਦ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕਾਸਦ, (ਅਰਬੀ : ਕਾਸਿਦ√ ਕੱਸਦ=ਨੀਯਤ ਧਾਰਨਾ) \ ਪੁਲਿੰਗ : ਏਲਚੀ, ਸੁਨੇਹਾ ਲਿਆਉਣ ਤੇ ਲੈ ਜਾਣ ਵਾਲਾ, ਹਲਕਾਰਾ, ਦੂਤ

–ਕਾਸੱਦਪੁਣਾ, ਪੁਲਿੰਗ : ਕਾਸੱਦ ਦਾ ਕੰਮ

–ਕਾਸਦੀ, ਇਸਤਰੀ ਲਿੰਗ : ਸੁਨੇਹਾ ਲਿਆਉਣ, ਪੁਚਾਉਣ ਦਾ ਕੰਮ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 153, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-02-22-12-45-10, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.