ਕੁਮੁਦ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਮੁਦ. ਸੰ. कुमुदः ਸੰਗ੍ਯਾ—ਵਿ੄ਨੁ, ਜੋ ਕੁ (ਪ੍ਰਿਥਿਵੀ) ਨੂੰ ਮੋਦ (ਆਨੰਦ) ਦਿੰਦਾ ਹੈ। ੨ ਭਮੂਲ. ਨੀਲੋਫ਼ਰ. ਰਾਤ ਨੂੰ ਖਿੜਨ ਵਾਲਾ ਕਮਲ । ੩ ਚੰਦ੍ਰਮਾ । ੪ ਰਾਜਾ । ੫ ਇੱਕ ਨਾਗ. ਦੇਖੋ, ਕੁਮੁਦਵਤੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.