ਕੁਰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਰਮ (ਨਾਂ,ਪੁ) ਬੱਕਰੇ ਦੀ ਨਰਮ ਖੱਲ; ਨਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28242, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁਰਮ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁਰਮ. ਦੇਖੋ, ਕੂਰਮ। ੨ ਸੰ. कुरुम —ਕੁਰੁਮ. ਸੰਗ੍ਯਾ—ਇੱਕ ਪੱਛਮੀ ਦਰਿਆ , ਜੋ ਸਫ਼ੇਦਕੋਹ ਤੋਂ ਨਿਕਲਕੇ ਅਫ਼ਗਾਨਿਸਤਾਨ ਦੀ ਹੱਦ ਲੰਘਕੇ ਬੰਨੂ ਦੇ ਇਲਾਕੇ ਵਹਿੰਦਾ ਹੋਇਆ ਸਿੰਧੁਨਦ ਵਿੱਚ ਮਿਲਦਾ ਹੈ. ਰਿਗਵੇਦ ਵਿੱਚ ਇਸ ਦਾ ਨਾਉਂ “ਕ੍ਰਮੁ” ਆਇਆ ਹੈ। ੩ ਕੁਰੁਮ ਦੇ ਕਿਨਾਰੇ ਵਸਿਆ ਇੱਕ ਨਗਰ. ਜਨਮਸਾਖੀ ਵਿੱਚ ਇਸ ਦਾ ਨਾਉਂ ਖੁਰਮਾ ਲਿਖਿਆ ਹੈ। ੪ ਦੇਖੋ, ਕੁਰਮਾਤ ਅਤੇ ਕੁੜਮ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27953, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁਰਮ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁਰਮ, (ਸੰਸਕ੍ਰਿਤ : कूर्म) \ ਪੁਲਿੰਗ : ਕੱਛੂ, ਕੱਛੂਕੁੱਮਾ ‘ਕੂੰਜ ਕੁਰਮ ਹੰਸ ਵੰਸ ਨਵੇਲਾ’ (ਭਾਈ ਗੁਰਦਾਸ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-15-09-13-58, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.