ਕੁੜਮਣੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੜਮਣੀ (ਨਾਂ,ਇ) ਪੁੱਤ ਜਾਂ ਧੀ ਦੀ ਸੱਸ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1021, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੁੜਮਣੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੁੜਮਣੀ. ਦੁਲਹਾ ਅਤੇ ਦੁਲਹਨਿ ਦੀ ਮਾਤਾ , ਜੋ ਦੋਹਾਂ ਕੁਲਾਂ (ਕੁਟੰਬਾਂ) ਵਿੱਚ ਮਣਿਰੂਪ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 995, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First