ਕੁੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜੀ (ਨਾਂ,ਇ) ਕੁਆਰੀ ਬਾਲੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜੀ [ਨਾਂਇ] ਲੜਕੀ; ਬੇਟੀ, ਧੀ , ਪੁੱਤਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੜੀ. ਕੰਨ੍ਯਾ. ਲੜਕੀ. ਦੇਖੋ, ਯੂ. ਕੂਰੀ ਅਤੇ ਕੋਰੀ। ੨ ਪੁਤ੍ਰੀ. ਸੁਤਾ । ੩ ਝੰਗ ਵੱਲ ਕੁੜੀ ਨਾਉਂ ਵਹੁਟੀ ਦਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26996, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

I was searching the ਕੌੜੀ world. Is it real word in punjabi dictionary ?


Balwinder singh, ( 2019/06/14 06:1715)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.