ਕੁੱਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਲਾ (ਨਾਂ,ਪੁ) ਕੋਠਾ; ਘਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੁੱਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਲਾ [ਨਾਂਪੁ] ਪੱਗ ਹੇਠਾਂ ਪਹਿਨਣ ਵਾਲ਼ੀ ਉੱਚੀ ਟੋਪੀ; ਸਾਦਾ ਮਕਾਨ , ਘਰ; ਝੁੱਗੀ , ਝੋਂਪੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28328, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੁੱਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੁੱਲਾ. ਝੰਝੂ ਗੋਤ ਦਾ ਇੱਕ ਪ੍ਰੇਮੀ, ਜੋ ਸ਼੍ਰੀ ਗੁਰੂ ਅਰਜਨ ਦੇਵ ਦਾ ਸਿੱਖ ਸੀ। ੨ ਕੁਲਾਹ. ਟੋਪੀ. ਦੇਖੋ, ਕੁਲਹ ੨। ੩ ਪੱਟ ਅਤੇ ਪੇਟ ਦੀ ਸੰਧੀ. ਇਸ ਦਾ ਮੂਲ ਅਰਬੀ ਸ਼ਬਦ ਕੁਲੀਯਹ (ਗੁਰਦਹ) ਹੈ. ਪੱਟ ਦੀ ਸੰਧੀ ਤੋਂ ਗੁਰਦੇ ਨੇੜੇ ਹਨ. ਆਮ ਬੋਲਚਾਲ ਵਿੱਚ ਇਸ ਥਾਂ ਦੀ ਇਹ ਸੰਗ੍ਯਾ ਹੋ ਗਈ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 28193, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੁੱਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਲਾ, (ਸੰਸਕ੍ਰਿਤ : कुलाह; ਟਾਕਰੀ \ ਫ਼ਾਰਸੀ : ਕੁੱਲਾ=ਘੋੜੇ ਦਾ ਇੱਕ ਰੰਗ ) \ ਵਿਸ਼ੇਸ਼ਣ \ ਪੁਲਿੰਗ : ਬਦਾਮੀ ਰੰਗ ਦਾ ਘੋੜਾ ਜਿਸ ਦੇ ਗੋਡੇ ਸਿਆਹੀ ਮਾਇਲ ਹੁੰਦੇ ਹਨ, ਕਾਲੇ ਦੀ ਭਾਹ ਮਾਰਦਾ ਭੂਰੇ ਰੰਗ ਦਾ (ਘੋੜਾ), ਗੂੜ੍ਹੇ ਦਾਖੀ ਰੰਗ ਦਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 344, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-18-04-05-43, ਹਵਾਲੇ/ਟਿੱਪਣੀਆਂ:

ਕੁੱਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਲਾ, (ਸੰਸਕ੍ਰਿਤ : कुल; ਫ਼ਾਰਸੀ : ਕੁਲਬਾ=ਝੌਂਪੜੀ) \ ਪੁਲਿੰਗ : ਕੋਠਾ, ਘਰ, ਝੁੱਗਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-18-04-06-02, ਹਵਾਲੇ/ਟਿੱਪਣੀਆਂ:

ਕੁੱਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਲਾ, (ਸੰਸਕ੍ਰਿਤ : कोल=ਗੋਦ, ਕੂਲ੍ਹਾ) \ ਪੁਲਿੰਗ : ਪੱਟ ਅਤੇ ਪੇਟ ਦੀ ਸੰਧੀ ਜਿੱਥੇ ਸੁੰਢਾ ਹੁੰਦਾ ਹੈ, ਗੋਦੀ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1201, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-18-04-06-17, ਹਵਾਲੇ/ਟਿੱਪਣੀਆਂ:

ਕੁੱਲਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੁੱਲਾ, (ਫ਼ਾਰਸੀ : ਕੁਲਾਹ) \ ਪੁਲਿੰਗ : ਇੱਕ ਕਿਸਮ ਦੀ ਉੱਚੀ ਟੋਪੀ ਜਿਸ ਨੂੰ ਪੱਗ ਥੱਲੇ ਰੱਖਦੇ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 1199, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-18-04-06-31, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.