ਕੇਰੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਰੀ (ਨਾਂ,ਇ) ਮਿੱਟੀ ਕੋਲੇ ਆਦਿ ਦਾ ਬਰੀਕ ਭੋਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11352, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਕੇਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਰੀ [ਨਾਂਇ] ਕੋਲ਼ੇ ਆਦਿ ਦਾ ਬਰੀਕ ਚੂਰਾ, ਭੁਰਨ ਵਾਲ਼ੀ ਮਿੱਟੀ ਆਦਿ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11347, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੇਰੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੇਰੀ. ਸੰਗ੍ਯਾ—ਕੱਚੀ ਅੰਬੀ. ਅੰਬਿਯਾ। ੨ ਕੇਰਾ ਦਾ ਇਤ੍ਰੀਲਿੰਗ. ਦੀ. ਕੀ. “ਕਲਰ ਕੇਰੀ ਕੰਧ ਜਿਉ.” (ਸ੍ਰੀ ਮ: ੧)। ੩ ਆਵੇ ਅਥਵਾ ਭੱਠੇ ਦੀ ਤੱਤੀ ਸੁਆਹ (ਭਸਮ). “ਕੇਰੀ ਮੱਧ ਧਸਕ ਸੋ ਗਯੋ.” (ਗੁਵਿ ੬)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First