ਕੈਂਚ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੈਂਚ (ਨਾਂ,ਪੁ) ਇੱਕ ਤਰ੍ਹਾਂ ਤੇੜ ਦਾ ਘੱਟ ਚੌੜੀ ਵੱਧਰੀ ਵਾਲਾ ਲੰਗੋਟ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18938, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੈਂਚ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੈਂਚ [ਨਾਂਪੁ] ਝਾੜੀਆਂ ਆਦਿ ਕੱਟਣ ਵਾਲ਼ੀ ਵੱਡੀ ਕੈਂਚੀ [ਨਾਂਇ] ਪਹਿਲਵਾਨਾਂ ਦਾ ਤੇੜ ਦਾ ਵਸਤਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 18949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੈਂਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੈਂਚ, (ਕੱਛ<ਪ੍ਰਾਕ੍ਰਿਤ : कच्छ<ਸੰਸਕ੍ਰਿਤ : कक्ष, ਟਾਕਰੀ \ ਤੁਰਕੀ : ਕੈਂਚੀ) \ ਪੁਲਿੰਗ : ਇੱਕ ਤਰ੍ਹਾਂ ਦੀ ਲੰਗੋਟੀ, ਸੂਤਨਾ ਜਿਸ ਦੀ ਸ਼ਕਲ ਕੈਂਚੀ ਵਾਂਗ ਹੁੰਦੀ ਹੈ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 101, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-30-04-07-54, ਹਵਾਲੇ/ਟਿੱਪਣੀਆਂ:

ਕੈਂਚ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੈਂਚ, (ਤੁਰਕੀ : ਕੈਂਚੀ) \ ਪੁਲਿੰਗ : ਵੱਡੀ ਕੈਂਚੀ

–ਕੈਂਚ ਕਰਨਾ, ਮੁਹਾਵਰਾ : ੧. ਨਵੇਂ ਕਬੂਤਰ ਦੇ ਫੰਗਾਂ ਨੂੰ ਕੱਟ ਦੇਣਾ ਤਾਂ ਜੋ ਉਹ ਉਡ ਨਾ ਸਕੇ; ੨. ਬੂਟਿਆਂ ਨੂੰ ਇਕਸਾਰ ਕਰਨ ਲਈ ਉਪਰੋਂ ਕਟਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-05-30-04-10-19, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.