ਕੋਟਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਟਲਾ [ਨਾਂਪੁ] ਛੋਟਾ ਪਿੰਡ; ਕੱਪੜੇ ਨੂੰ ਵੱਟ ਚਾੜ੍ਹ ਕੇ ਬਣਾਇਆ ਕੋਰੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਟਲਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਟਲਾ. ਰੋਪੜ ਤੋਂ ਦੋ ਕੋਹ ਪੂਰਵ ਇੱਕ ਪਿੰਡ. ਇਸ ਥਾਂ ਦੇ ਪਠਾਣਾਂ ਨੇ ਦਸ਼ਮੇਸ਼ ਦੀ ਬਹੁਤ ਸੇਵਾ ਕੀਤੀ. ਸਤਿਗੁਰੂ ਨੇ ਇੱਕ ਕਟਾਰ ਅਤੇ ਢਾਲ ਬਖ਼ਸ਼ੀ. ਇਸ ਥਾਂ ਗੁਰੂ ਸਾਹਿਬ ਦੇ ਦੋ ਪਵਿਤ੍ਰ ਅਸਥਾਨ ਹਨ. ਇੱਕ ਨਗਰ ਦੇ ਅੰਦਰ ਦੂਜਾ , ਬਾਹਰ। ੨ ਦੇਖੋ, ਮਲੇਰਕੋਟਲਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1877, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.