ਕੋਠਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਠਾ [ਨਾਂਪੁ] ਕਮਰਾ, ਚੁਬਾਰਾ , ਅਨਾਜ ਰੱਖਣ ਵਾਲ਼ਾ ਮਕਾਨ; ਵੇਸਵਾ ਦਾ ਟਿਕਾਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22681, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਕੋਠਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਕੋਠਾ. ਦੇਖੋ, ਕੋ. “ਕੋਠੇ ਮੰਡਪ ਮਾੜੀਆ.” (ਵਾਰ ਆਸਾ) ੨ ਕਿਸੇ ਅੰਗ ਦਾ ਪਹਾੜਾ, ਜੋ ਇੱਕ ਖ਼ਾਨੇ ਵਿੱਚ ਲਿਖਿਆ ਹੁੰਦਾ ਹੈ. “ਢੌਂਚੇ ਪੁਨ ਊਠੇ ਜੋਰਨ ਕੋਠੇ ਗ੍ਰਾਮਕਾਰ ਪਟਵਾਰ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22436, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First