ਕੋਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਲ [ਨਿਪੁ] (ਮੱਧ ਪ੍ਰਦੇਸ਼ ਵਿੱਚ ਮਿਲ਼ਨ ਵਾਲ਼ਾ) ਇੱਕ ਫਿਰਤੂ ਕਬੀਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37366, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਲ. ਕ੍ਰਿ. ਵਿ—ਸਮੀਪ. ਪਾਸ. ਨੇੜੇ। ੨ ਸੰ. ਸੰਗ੍ਯਾ—ਸੂਰ. “ਮਾਸਲ ਬਲੀ ਕੋਲ ਦਿਖਰਾਏ.” (ਗੁਪ੍ਰਸੂ) ੩ ਇੱਕ ਜੰਗਲੀ ਜਾਤਿ, ਜੋ ਵਿ੃੥ਸ਼ ਕਰਕੇ ਭਾਗਲਪੁਰ ਦੇ ਜ਼ਿਲੇ ਵਿੱਚ ਪਾਈ ਜਾਂਦੀ ਹੈ। ੪ ਡਿੰਗ. ਘੜਨਾਵ. ਮੰਜੇ ਹੇਠ ਘੜੇ ਬੰਨ੍ਹਕੇ ਬਣਾਈ ਨੌਕਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 37286, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.