ਕੋਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹ (ਨਾਂ,ਪੁ) ਲਗ-ਪਗ ਸਵਾ ਮੀਲ ਪੈਂਡੇ ਦੀ ਲਮਾਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27961, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੋਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹ [ਨਾਂਪੁ] ਲੰਬਾਈ ਦਾ ਇੱਕ ਮਾਪ, ਲਗਭਗ ਦੋ ਕਿੱਲੋਮੀਟਰ, ਲਗਭਗ ਸਵਾ ਮੀਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੋਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹ. ਦੇਖੋ, ਕੋਸ ੧. “ਕੋਹ ਕਰੋੜੀ ਚਲਤ ਨ ਅੰਤ.” (ਵਾਰ ਆਸਾ) ੨ ਕ੍ਰੋਧ. ਗੁੱਸਾ. ਕੋਪ। ੩ ਫ਼ਾ ਪਰਬਤ. ਪਹਾੜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 27821, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.