ਕੋਹਲੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹਲੂ (ਨਾਂ,ਪੁ) ਪਸ਼ੂਆਂ ਦੇ ਬਲ ਦੁਆਰਾ ਦਾਬ ਦੀ ਵਿਧੀ ਨਾਲ ਤੇਲ-ਬੀਜਾਂ ਵਿੱਚੋਂ ਤੇਲ ਕੱਢਣ ਵਾਲਾ ਸਮੁੱਚਾ ਢਾਂਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4783, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੋਹਲੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੋਹਲੂ [ਨਾਂਪੁ] ਸਰੋਂ ਵੜੇਵੇਂ ਆਦਿ ਦਾ ਤੇਲ ਕੱਢਣ ਵਾਲ਼ੀ ਮਸ਼ੀਨ ਜਿਸ ਨੂੰ ਬਲ਼ਦ ਆਦਿ ਨਾਲ਼ ਚਲਾਇਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.