ਕੌੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌੜਾ [ਵਿਸ਼ੇ] ਤਲਖ਼, ਕੜਵਾ, ਕੁੜੱਤਣ ਵਾਲ਼ਾ; ਸਖ਼ਤ ਗੁੱਸੇ ਵਾਲ਼ਾ , ਗਰਮ-ਮਿਜ਼ਾਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26312, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੌੜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੌੜਾ ਵਿ—ਕਟੁ. ਕੜਵਾ ਜਿਵੇਂ—ਕੌੜ ਤੁੰਮਾ. ਦੇਖੋ, ਇੰਦ੍ਰਾਯਨ ਅਤੇ ਤੁੰਮਾ । ੨ ਕ੍ਰੋਧੀ. ਤੁੰਦ ਸੁਭਾਉ ਵਾਲਾ। ੩ ਸੰਗ੍ਯਾ—ਬਹੁਜਾਈਆਂ ਵਿਚੋਂ ਇੱਕ ਖਤ੍ਰੀ ਗੋਤ੍ਰ । ੪ ਇੱਕ ਜੱਟ ਗੋਤ੍ਰ, ਜੋ ਬੈਰਾੜਾਂ ਦੀ ਤਾਕਤ ਵਧਣ ਤੋਂ ਪਹਿਲਾਂ ਮਾਲਵੇ ਵਿੱਚ ਵਡਾ ਪ੍ਰਬਲ ਸੀ। ੫ ਭਾਵ—ਦੁੱਖ. ਦੇਖੋ, ਕਉੜਾ ੫.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.