ਕੰਢੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਢੀ (ਨਾਂ,ਇ) ਕੰਠ ਪੁਰ ਪਹਿਰਨ ਵਾਲਾ ਇਸਤਰੀਆਂ ਦਾ ਭੂਖਣ; ਢੋਲਣਿਆਂ ਦੀ ਬਣੀ ਹੋਈ ਮਾਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਢੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਢੀ 1 [ਨਾਂਇ] (ਮਲ) ਔਰਤਾਂ ਦਾ ਗਲ਼ ਵਿੱਚ ਪਾਉਣ ਵਾਲ਼ਾ ਇੱਕ ਗਹਿਣਾ 2 [ਨਾਂਇ] ਪਹਾੜ ਦੀ ਤਲਹੱਟੀ; ਨਦੀ ਦੇ ਕੰਢੇ ਦੀ ਜ਼ਮੀਨ, ਬੇਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5224, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਢੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਢੀ. ਵਿ—ਕੰਠ (ਕਿਨਾਰੇ) ਨਾਲ ਸੰਬੰਧਿਤ। ੨ ਸੰਗ੍ਯਾ—ਕੰਠ ਪਹਿਰਨ ਦਾ ਇੱਕ ਇਸਤ੍ਰੀਆਂ ਦਾ ਭੂ੄ਣ। ੩ ਪਹਾੜ ਦੀ ਜੜ. ਦਾਮਨੇਕੋਹ। ੪ ਦਰਿਆ ਦੇ ਕਿਨਾਰੇ ਦੀ ਜ਼ਮੀਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5174, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਢੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਢੀ, (ਪ੍ਰਾਕ੍ਰਿਤ : कण्ठ) \ ਇਸਤਰੀ ਲਿੰਗ : ੧. ਪਹਾੜ ਦੇ ਲਾਗੇ ਦੀ ਧਰਤੀ; ੨. ਨਦੀ ਦਾ ਕੰਢਾ, ਨਦੀ ਦੇ ਕੰਢੇ ਦੀ ਜ਼ਮੀਨ, ਕੰਧੀ, ਕੱਧੀ, ਬੇਟ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 615, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-22-02-18-51, ਹਵਾਲੇ/ਟਿੱਪਣੀਆਂ:

ਕੰਢੀ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੰਢੀ, (ਮਲਵਈ) \ (ਸੰਸਕ੍ਰਿਤ : कएठ) \ ਇਸਤਰੀ ਲਿੰਗ : ਗਲ ਵਿੱਚ ਪਾਉਣ ਵਾਲਾ ਇੱਕ ਗਹਿਣਾ, ਤੀਵੀਆਂ ਦੇ ਗਲ ਦੀ ਮਾਲਾ ਜੋ ਢੋਲਣਿਆਂ ਦੀ ਬਣੀ ਹੁੰਦੀ ਹੈ ਤੇ ਜਿਸ ਤੇ ਵਿਚਾਲੇ ਥੱਲੇ ਵੱਲ ਘੁੱਘੀ ਪਈ ਹੁੰਦੀ ਹੈ

–ਕੰਢੀ ਲਾਹੁਣੀ, ਮੁਹਾਵਰਾ : ਧਨ ਮਾਲ ਖੋਹ ਲੈਣਾ, ਲੁੱਟ ਲੈਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 614, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2022-12-22-03-25-27, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.