ਕੰਦਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਦਰਾ. ਸੰ. ਸੰਗ੍ਯਾ—ਕੰ (ਪਾਣੀ) ਨੇ ਦਰ (ਪਾੜਕੇ) ਬਣਾਈ ਹੋਈ ਦਰਾਰ. ਉਹ ਖੁੱਡ , ਜੋ ਪਾਣੀ ਦੇ ਵਹਾਉ ਨਾਲ ਬਣੀ ਹੋਵੇ. ਪਹਾੜਾਂ ਵਿੱਚ ਕੰਦਰਾ ਇਸੇ ਤਰਾਂ ਬਣਦੀਆਂ ਹਨ, ਜੋ ਰਿਖੀਆਂ ਦਾ ਨਿਵਾਸ ਅਸਥਾਨ ਹੁੰਦੀਆਂ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7357, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਕੰਦਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਕੰਦਰਾ ਸੰਸਕ੍ਰਿਤ ਕਨੑਦਰ:। ਪ੍ਰਾਕ੍ਰਿਤ ਕੰਦਰ। ਘਾਟੀ ; ਦਰਾੜ, ਖੁੱਡ , ਗੁਫਾ- ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-12, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.