ਕੰਨਿਆਂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨਿਆਂ (ਵਿ,ਇ) ਅਣਵਿਆਹੁਤਾ ਕੁੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6297, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੰਨਿਆਂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨਿਆਂ [ਨਾਂਇ] ਲੜਕੀ , ਕੁੜੀ , ਕੁਆਰੀ ਕੁੜੀ; ਇੱਕ ਰਾਸ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6289, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੰਨਿਆਂ ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Kanya_ਕੰਨਿਆਂ: ਕੁਆਰੀ ਲੜਕੀ। ਵਿਲਸਨ ਦੀ ਗਲਾਸਰੀ ਅਨੁਸਾਰ ਨੌਂ ਦਸ ਸਾਲ ਦੀ ਲੜਕੀ ਨੂੰ ਕੰਨਿਆਂ ਕਿਹਾ ਜਾਂਦਾ ਹੈ।


ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6111, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.