ਕੰਨੇ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੰਨੇ ਪਹਾ. ਕ੍ਰਿ. ਵਿ—ਪਾਸ. ਨਜ਼ਦੀਕ. ਸਮੀਪ। ੨ ਤਰਫੋਂ. ਵੱਲੋਂ. “ਹਮ ਕੰਨੈ ਕਹੁ ਟੇਕਨ ਮਾਥਾ.” (ਗੁਪ੍ਰਸੂ). ਦਿਸ਼ਾ। ੩ ਕਿਨਾਰੇ. ਕੰਢੇ. “ਦਰਿਆਵੈ ਕੰਨੈ ਬਗੁਲਾ.” (ਸ. ਫਰੀਦ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-10-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.