ਕੱਬਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਬਾ (ਵਿ,ਪੁ) ਅੜ੍ਹਬ ਸੁਭਾਅ ਅਤੇ ਚੁੱਭਵਾਂ ਉੱਤਰ ਦੇਣ ਵਾਲਾ ਵਿਅਕਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8238, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਕੱਬਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਕੱਬਾ [ਵਿਸ਼ੇ] ਅੜ੍ਹਬ, ਜ਼ਿੱਦੀ, ਕਬੁੱਧ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਕੱਬਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਬਾ, (ਸੰਸਕ੍ਰਿਤ : कुब्ज=ਕੁੱਬਾ) \ ਵਿਸ਼ੇਸ਼ਣ : ਅੜਬ, ਅਣਮੋੜ, ਅਵੈੜਾ, ਅਮੋੜ, ਜੋ ਆਪਣੀ ਕਰੇ ਤੇ ਦੂਜੇ ਦੀ ਨਾ ਮੰਨੇ, ਹਠੀ, ਪੁੱਠਾ ਕੂਣ ਵਾਲਾ

–ਕੱਬਾਪਣ, ਪੁਲਿੰਗ : ਕੱਬਾ ਹੋਣ ਦਾ ਭਾਵ, ਅੜਬਪੁਣਾ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-12-11-53-57, ਹਵਾਲੇ/ਟਿੱਪਣੀਆਂ:

ਕੱਬਾ ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ)

ਕੱਬਾ, (ਲਹਿੰਦੀ) \ (ਫ਼ਾਰਸੀ : ਕੁੱਬ=ਕੌੜੀ ਤੇ ਬਕਬਕੀ ਘਾਹ) \ ਪੁਲਿੰਗ : ਬਾਰਸ਼ਾਂ ਵਿੱਚ ਆਮ ਉੱਗਣ ਵਾਲਾ ਘਾਹ, ਇਹ ਹਰਾ ਰਹਾ ਹੀ ਕੇਵਲ ਚਾਰੇ ਦੇ ਤੌਰ ਤੇ ਵਰਤਿਆ ਜਾਂਦਾ ਹੈ, ਛੀਂਬੜ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਪਹਿਲੀ (ੳ ਤੋਂ ਕ), ਹੁਣ ਤੱਕ ਵੇਖਿਆ ਗਿਆ : 386, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2023-01-12-11-54-18, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.