ਖਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣ (ਨਾਂ,ਪੁ) ਛੱਤ ਦੇ ਦੋ ਸ਼ਤੀਰਾਂ ਵਿਚਕਾਰ ਕੜੀਆਂ ਬਾਲਿਆਂ ਵਾਲਾ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣ 1 [ਨਾਂਪੁ] ਮਕਾਨ ਦੀ ਛੱਤ ਦਾ ਦੋ ਸ਼ਤੀਰਾਂ ਆਦਿ ਵਿਚਲਾ ਭਾਗ , ਛੱਤ ਦਾ ਇੱਕ ਹਿੱਸਾ 2 [ਨਾਂਪੁ] ਛੋਟੀ ਕਿਰਲੀ; ਸੱਪ ਦੀ ਇੱਕ ਕਿਸਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਣ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਣ. ਸੰ. खन्. ਧਾ—ਦੁੱਖ ਦੇਣਾ. ਖੋਦਣਾ. ਪੁੱਟਣਾ। ੨ ਸੰ. क्षण —੖ਣ. ਸੰਗ੍ਯਾ—ਪਲ. ਲਮਹਾ. “ਉਧਾਰੇ ਇਕ ਖਣੇ.” (ਵਾਰ

ਰਾਮ ੨: ਮ : ੫) ੩ ਸੰ. खण्ड —ਖੰਡ. ਹਿੱਸਾ. ਭਾਗ. ਖਾਸ ਕਰਕੇ ਛੱਤ ਦੇ ਉਹ ਹਿੱਸੇ ਜੋ ਦੋ ਸ਼ਤੀਰਾਂ ਦੇ ਅੰਦਰ ਹੋਣ. ਦੇਖੋ, ਖਨ ੩ ਅਤੇ ੪.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3579, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.