ਖਪਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਤ [ਨਾਂਇ] ਲਾਗਤ , ਖ਼ਰਚ, ਵਰਤੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਪਤ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਤ ਸੰਗ੍ਯਾ—੖ਯ. ਵਿਨਾਸ਼. “ਓਪਤਿ ਖਪਤਿ ਨ ਆਵਣ ਜਾਣੀ.” (ਮਾਰੂ ਸੋਲਹੇ ਮ: ੧) ੨ ਖ਼ਰਚ. ੉ਰਫ਼। ੩ ਦੇਖੋ, ਖਬਤ ਅਤੇ ਖਬਤੀ। ੪ ਖ (ਆਕਾਸ਼) ਦਾ ਪਤਿ ਸੂਰਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4780, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.