ਖਪਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਰਾ (ਨਾਂ,ਪੁ) ਕਣਕ ਦੇ ਅਨਾਜ ਨੂੰ ਲੱਗਣ ਵਾਲਾ ਕੀੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3767, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਪਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਪਰਾ. ਸੰਗ੍ਯਾ—ਇੱਕ ਪ੍ਰਕਾਰ ਦਾ ਕੀੜਾ, ਜੋ ਦਾਣੇ ਖਾਕੇ ਥੋਥੇ ਕਰ ਦਿੰਦਾ ਹੈ। ੨ ਸੰ. ੖੣ਰਪਤ੍ਰ. ਚੌੜੇ ਫਲ ਦਾ ਤੀਰ. “ਤੀਖਨ ਖਪਰੇ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.