ਖਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾ (ਵਿ,ਪੁ) 1 ਖੋਟ ਤੋਂ ਰਹਿਤ; ਸ਼ੁੱਧ 2 ਨਿੰਮਲ ਅਕਾਸ਼


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11684, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾ [ਵਿਸ਼ੇ] ਖ਼ਾਲਸ, ਅਸਲੀ; ਚੰਗਾ, ਵਧੀਆ; ਸਾਫ਼; ਮੂੰਹ ਤੇ ਗੱਲ ਕਹਿ ਦੇਣ ਵਾਲ਼ਾ , ਨਿਝੱਕ; ਇਮਾਨਦਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11673, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਰਾ. ਵਿ—ਅਤਿ. ਬਹੁਤ. ਅਧਿਕ. “ਤੂ ਮੈ ਖਰਾ ਪਿਆਰਾ.” (ਧਨਾ ਮ: ੧) “ਆਏ ਖਰੇ ਕਠਿਨ ਜਮਕੰਕਰ.” (ਬਿਹਾ ਛੰਤ ਮ: ੫) ਵਡੇ ਕਰੜੇ। ੨ ਖਾਲਿਸ ਸ਼ੁੱਧ. ਬਿਨਾ ਮਿਲਾਵਟ. “ਖੋਟੇ ਕਉ ਖਰਾ ਕਹੈ, ਖਰੇ ਸਾਰ ਨ ਜਾਣੈ.” (ਗਉ ਅ: ਮ: ੧) ੩ ਸੱਚਾ । ੪ ਨਿ੄ਕਪਟ. ਛਲ ਰਹਿਤ । ੫ ਖਲੋਤਾ. ਖੜਾ. “ਅੰਤ ਕੀ ਬਾਰ ਕੋ ਖਰਾ ਨ ਹੋਸੀ.” (ਸੋਰ ਮ: ੫)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11552, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.