ਖਲੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਲੁ. ਸੰ. ਵ੍ਯ—ਪ੍ਰਸ਼੍ਨ. ਸਵਾਲ। ੨ ਨਿ੄੥ਧ. ਖੰਡਨ। ੩ ਕਾਰਣ. ਸਬਬ। ੪ ਨਿਸ਼ਚੇ ਕਰਕੇ. ਨਿਰਸੰਦੇਹ. “ਇਨ ਦੂਤਨ ਖਲੁ ਬਧੁਕਰਿ ਮਾਰਿਓ.” (ਜੈਤ ਰਵਿਦਾਸ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.