ਖਹਿਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਹਿਰਾ. ਕਹਲੂਰ ਦੇ ਰਾਜਾ ਤਾਰਾਚੰਦ ਦੇ ਪੁਤ੍ਰ ਜਹੀਰ ਚੰਦ ਦੀ ਵੰਸ਼ ਦੇ ਰਾਜਪੂਤ। ੨ ਇੱਕ ਜੱਟ ਗੋਤ੍ਰ , ਜਿਸ ਵਿੱਚੋਂ “ਮਹਮਾ” ਨਾਮੀ ਗੁਰੂ ਅੰਗਦ ਦੇਵ ਦਾ ਪ੍ਰਸਿੱਧ ਸਿੱਖ ਸੀ। ੩ ਖਹਿਰਾ ਗੋਤ ਦਾ ਵਸਾਇਆ ਇੱਕ ਪਿੰਡ. ਦੇਖੋ, ਬਾਵਲੀ ਸਾਹਿਬ ਨੰ: ੭.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2400, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.