ਖਾਂਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਾਂਡ (ਨਾਂ,ਇ) ਬਰਸਾਤੀ ਪਾਣੀ ਦੇ ਤੇਜ਼ ਵਹਾਅ ਕਾਰਨ ਬਣੀ ਨਿੱਕੀ ਨਦੀ ਜਿਹੀ ਥਾਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3644, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਾਂਡ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਾਂਡ ਸੰ. खण्ड —ਖੰਡ. ਸੰਗ੍ਯਾ—ਗੰਨੇ (ਇੱਖ) ਆਦਿ ਦੇ ਰਸ ਤੋਂ ਬਣਿਆ ਹੋਇਆ ਮਿੱਠਾ ਪਦਾਰਥ. ਚੀਨੀ. ਸਫ਼ੇਦ ਸ਼ੱਕਰ. “ਖੀਰ ਖਾਡ ਘੀਉ ਨ ਭਾਵੈ.” (ਭੈਰ ਨਾਮਦੇਵ) “ਹਰਿ ਹੈ ਖਾਂਡ ਰੇਤ ਮਹਿ ਬਿਖਰੀ.” (ਸ. ਕਬੀਰ) ੨ ਖੰਦਕ. ਖਾਈ. ਖਨਿ. ਪਰਖਾ। ੩ ਖੰਡ. ਟੁਕੜਾ. “ਖਾਂਡ ਪਰੇ ਦ੍ਵੈ ਸਭ ਹੂੰ ਲਹੀ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.