ਖਿੱਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਿੱਲੀ (ਨਾਂ,ਇ) ਹਾਸਾ; ਮਜ਼ਾਕ; ਠੱਠਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4212, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖਿੱਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਿੱਲੀ [ਨਾਂਇ] ਹਾਸਾ, ਮਜ਼ਾਕ, ਮਖ਼ੌਲ, ਠੱਠਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4204, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖਿੱਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖਿੱਲੀ. ਸੰਗ੍ਯਾ—ਹਾਸੀ. ਮਖੌਲ. ਠੱਠਾ। ੨ ਐਸੀ ਕ੍ਰਿਯਾ, ਜਿਸ ਤੋਂ ਸਾਰੇ ਖਿੜਜਾਣ. ਪ੍ਰਫੁੱਲਿਤ ਕਰਨ ਵਾਲੀ ਚੇ੄਍੠.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4042, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.