ਖੁਆਰੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਆਰੀ. ਫ਼ਾ ਸੰਗ੍ਯਾ—ਖ਼੍ਵਾਰੀ. ਬੇਇੱਜ਼ਤੀ. “ਹਰਿ ਬਿਸਰਤ ਸਦਾ ਖੁਆਰੀ.” (ਟੋਡੀ ਮ: ੫) ੨ ਕਮਜ਼ੋਰੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2106, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੁਆਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੁਆਰੀ ਫ਼ਾਰਸੀ ਖ਼੍ਵਾਰੀ। ਬਦਨਾਮੀ, ਪਰੇਸ਼ਨੀ- ਬਿਨੁ ਜਗਦੀਸ ਭਜੇ ਨਿਤ ਖੁਆਰੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.