ਖੁਰਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਕ (ਨਾਂ,ਇ) ਪਿੰਡੇ ਉੱਤੇ ਝਉਰ ਹੁੰਦੀ ਰਹਿਣ ਵਾਲਾ ਚਮੜੀ ਰੋਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2298, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੁਰਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਕ [ਨਾਂਇ] ਖਾਜ, ਖੁਜਲੀ, ਖ਼ਾਰਸ਼
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2294, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੁਰਕ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੁਰਕ. ਸੰਗ੍ਯਾ—ਖੁੜਕ. ਧਕਧਕੀ. ਚਿੰਤਾ. “ਮਨ ਤੇ ਖੁਰਕ ਨ ਜਾਇ.” (ਚਰਿਤ੍ਰ ੩੩) ੨ ਦੇਖੋ, ਖਾਜ ੨। ੩ ਸੰ. ਇੱਕ ਪ੍ਰਕਾਰ ਦਾ ਨਾਚ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2225, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First