ਖੁਰਪਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਪਾ (ਨਾਂ,ਪੁ) ਵੇਖੋ : ਰੰਬਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7806, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੁਰਪਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਪਾ [ਨਾਂਪੁ] ਖੇਤੀ ਦਾ ਇੱਕ ਸੰਦ ਜਿਸ ਨਾਲ਼ ਗੋਡੀ ਕੀਤੀ ਜਾਂਦੀ ਹੈ, ਰੰਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7800, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੁਰਪਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੁਰਪਾ. ਸੰ. ੖੣ਰਪ੍ਰ. ਸੰਗ੍ਯਾ—ਜੋ ੖੣ਰ (ਉਸਤਰੇ) ਦੀ ਤਰਾਂ ਕੱਟੇ. ਰੰਬਾ. ਘਾਹ ਖੁਰਚਣ ਅਤੇ ਗੋਡੀ ਕਰਨ ਦਾ ਇੱਕ ਸੰਦ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7645, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.