ਖੂੰਡਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂੰਡਾ (ਨਾਂ,ਪੁ) ਖ਼ਮਦਾਰ ਸਿਰੇ ਵਾਲਾ ਬਾਂਸ ਦਾ ਸੋਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੂੰਡਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂੰਡਾ [ਨਾਂਪੁ] ਲੱਕੜ ਦੀ ਡਾਂਗ ਜੋ ਇੱਕ ਸਿਰੇ ਤੋਂ ਮੁੜੀ ਹੁੰਦੀ ਹੈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30449, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੂੰਡਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੂੰਡਾ. ਵਿ—ਕੁੰਠਿਤ. ਮੁੜਿਆ ਹੋਇਆ. ਖ਼ਮਦਾਰ। ੨ ਸੰਗ੍ਯਾ—ਐਸਾ ਸੋਟਾ , ਜਿਸ ਦਾ ਸਿਰ ਖ਼ਮਦਾਰ ਹੈ. ਕੁੰਠਿਤ ਸਿਰ ਵਾਲਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 30256, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First