ਖੇਮਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਮਾ (ਨਾਂ,ਪੁ) ਵੱਡੀ ਛੌਲਦਾਰੀ; ਤੰਬੂ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੇਮਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਮਾ [ਨਾਂਪੁ] ਤੰਬੂ, ਡੇਰਾ , ਪੜਾਅ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 819, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਖੇਮਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੇਮਾ. ਅ਼ ਖ਼ੇਮਹ. ਸੰਗ੍ਯਾ—ਤੰਬੂ. ਡੇਰਾ. “ਸਤਿਗੁਰਿ ਖੇਮਾ ਤਾਣਿਆ.” (ਸਵੈਯੇ ਮ: ੪ ਕੇ) ਭਾਵ—ਸਿੱਖਧਰਮ ਰੂਪ ਖ਼ੇਮਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਖੇਮਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਖੇਮਾ (ਸੰ.। ਫ਼ਾਰਸੀ ਖ਼ੈਮਹ) ਤੰਬੂ। ਯਥਾ-‘ਸਤਿਗੁਰਿ ਖੇਮਾ ਤਾਣਿਆ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First