ਖੇਵਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਵਟ (ਨਾਂ,ਇ) ਭੋਂ ਮਾਲਕਾਂ ਦਾ ਨਾਂ ਦਰਜ ਕਰਨ ਦਾ ਕਿਤਾਬਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5607, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੇਵਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਵਟ [ਨਾਂਪੁ] ਕਿਸ਼ਤੀ ਚਲਾਉਣ ਵਾਲ਼ਾ ਪੁਰਸ਼ , ਮਲਾਹ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5605, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਵਟ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਵਟ ਸੰ. कैवत्र्त —ਕੈਵਤ੗. ਸੰਗ੍ਯਾ—ਮਲਾਹ. ਨੌਕਾ ਚਲਾਉਣ ਵਾਲਾ. “ਗੁਰ ਖੇਵਟ ਸਬਦਿ ਤਰਾਇਆ.” (ਬਿਹਾ ਛੰਤ ਮ: ੪) “ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ.” (ਮਾਰੂ ਅ: ਮ: ੧) ੨ ਵਿ—੖੥ਪਕ. ਫੈਂਕਣੇ ਵਾਲਾ. “ਅੰਕਸੁ ਗ੍ਯਾਨ ਰਤੰਨੁ ਹੈ ਖੇਵਟੁ ਵਿਰਲਾ ਸੰਤ.” (ਸ. ਕਬੀਰ) ਹਾਥੀ ਪੁਰ ਅੰਕੁਸ਼ ਚਲਾਉਣ ਵਾਲਾ ਕੋਈ ਵਿਰਲਾ ਸੰਤ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5511, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.