ਖੇਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਸ (ਨਾਂ,ਪੁ) ਮੋਟਾ ਸੂਤੀ ਕੱਪੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੇਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਸ [ਨਾਂਪੁ] ਸੂਤ ਦਾ ਬਣਿਆ ਮੋਟਾ ਕੱਪੜਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਸ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੇਸ. ਅ਼ ਖ਼ੇਸ਼. ਸੰਗ੍ਯਾ—ਇੱਕ ਮੋਟੀ ਬੁਣਤੀ ਦਾ ਵਸਤ੍ਰ, ਜੋ ਓਢਣ ਦੇ ਕੰਮ ਆਉਂਦਾ ਹੈ. “ਜੇਹਾ ਦੇਸ ਤੇਹਾ ਭੇਸਤੇੜ ਲੁੰਗੀ ਮੋਢੇ ਖੇਸ.” (ਰਤਨਮਾਲ) ੨ ਫ਼ਾ ਆਪਣਾਆਪ। ੩ ਰਿਸ਼ਤੇਦਾਰ. ਸੰਬੰਧੀ. “ਅੱਵਲ ਖੇਸ਼, ਬਾਦਹੂ ਦਰਵੇਸ਼.” (ਲੋਕੋ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11878, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.