ਖੇਹ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਹ (ਨਾਂ,ਇ) ਸੁਆਹ; ਧੂੜ; ਘੱਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੇਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਹ [ਨਾਂਇ] ਖ਼ਾਕ, ਘੱਟਾ , ਗਰਦ, ਧੂੜ , ਧੂਲ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16851, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੇਹ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੇਹ ਸੰਗ੍ਯਾ—ਧੂਲਿ. ਧੂੜ. ਰਜ. ਗਰਦ. “ਜਿਉ ਧਰਨੀ ਮਹਿ ਖੇਹ.” (ਸ. ਕਬੀਰ) ੨ ਮਿੱਟੀ. “ਖੇਹੂ ਸੇਤੀ ਰਲਿਗਇਆ.” (ਮ: ੪ ਵਾਰ ਗਉ ੧) ੩ ਵਿ੄਎੠. ਗੰਦਗੀ. “ਖੇਹ ਤੋਬਰਾ ਬਦਨ ਚਢਾਇ.” (ਗੁਪ੍ਰਸੂ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16672, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੇਹ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੇਹ (ਸੰ.। ਸੰਸਕ੍ਰਿਤ ਕਸ਼ਾੑਰ) ਪੰਜਾਬੀ ਖੇਹ, ਸੁਆਹ) ਮਿੱਟੀ। ਯਥਾ-‘ਖੇਹੂ ਖੇਹ ਰਲੈ ਤਨੁ ਛੀਜੈ’ (ਖੇਹੂ) ਸਰੀਰ ਦਾ (ਖੇਹ) ਮਿੱਟੀ ਵਿਚ ਮਿਲਾਪ ਹੋਵੇਗਾ, ਜਦ ਤਨ ਛਿਜੇਗਾ। ਅਥਵਾ ੨. ਜਦ ਤਨ ਛਿਜੇਗਾ ਖੇਹ ਵਿਚ ਖੇਹ ਰਲ ਜਾਵੇਗੀ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16602, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.