ਖੋਟੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਖੋਟੇ (ਗੁ.। ਦੇਖੋ , ਖੋਟ) ਰਲੇ ਵਾਲੇ , ਖੋਟ ਵਾਲੇ, ਨਾ ਅਸਲੀ। ਯਥਾ-‘ਖੋਟੇ ਸੰਗਿ ਖਰੇਸੰਤਾਂ ਦੇ ਸੰਗ ਕਰ ਖੋਟੇ ਭੀ ਖਰੇ ਹੋ ਜਾਂਦੇ ਹਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 20631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.