ਖੋਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਦ (ਨਾਂ,ਇ) ਤੇਜ਼ ਤੋਰਨ ਲਈ ਪਸ਼ੂ ਨੂੰ ਮਾਰੀ ਸੋਟੀ ਦੀ ਹੁੱਝ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16532, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਖੋਦ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਖੋਦ. ਦੇਖੋ, ਖੋਦਨਾ। ੨ ਦੇਖੋ, ਖਵੀਦ। ੩ ਦੇਖੋ, ਖੋਂਦ। ੪ ਫ਼ਾ ਸੰਗ੍ਯਾ—ਲੋਹੇ ਦਾ ਟੋਪ. ਖੋਲ. ਸ਼ਿਰਤ੍ਰਾਣ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16091, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First