ਖੋਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਦਾ (ਵਿ,ਪੁ) ਜਮਾਂਦਰੂ ਦਾੜ੍ਹੀ ਮੁੱਛ ਰਹਿਤ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10236, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਦਾ [ਵਿਸ਼ੇ] ਘੱਟ ਦਾੜ੍ਹੀ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10226, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਦਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਦਾ. ਸੰਗ੍ਯਾ—ਖੋਦਣ (ਪੁੱਟਣ) ਦਾ ਭਾਵ. ਜਿਵੇਂ—ਉਸ ਦੇ ਘਰ ਖੋਦਾ ਦਿੱਤਾ ਹੈ। ੨ ਉਹ ਆਦਮੀ, ਜਿਸ ਦੇ ਮੂੰਹ ਉੱਤੇ ਵਾਲ ਨਾ ਉਗਣ. ਇਸ ਨੂੰ ਖੋਜਾ ਭੀ ਆਖਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10068, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.