ਖੋਪਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਪਾ (ਨਾਂ,ਪੁ) ਗਰੀ; ਨਰੇਲ ਦੀ ਗਿਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਖੋਪਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਪਾ [ਨਾਂਪੁ] ਨਾਰੀਅਲ ਦੀ ਸਬੂਤੀ ਗਿਰੀ, ਠੂਠੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਪਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੋਪਾ. ਸੰਗ੍ਯਾ—ਨਰੀਏਲ ਦੀ ਗਿਰੀ। ੨ ਬੈਲ ਆਦਿਕ ਪਸ਼ੂਆਂ ਦੀਆਂ ਅੱਖਾਂ ਢਕਣ ਦਾ ਟੋਪਾ. ਇਹ ਪਹਿਲਾਂ ਨਰੀਏਲ ਦੀ ਠੂਠੀਆਂ ਦਾ ਹੋਇਆ ਕਰਦਾ ਸੀ, ਇਸ ਕਾਰਣ ਇਹ ਸੰਗ੍ਯਾ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3619, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਖੋਪਾ ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ


ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਅੱਠਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 2435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-10-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.