ਖੋਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਰਾ [ਵਿਸ਼ੇ] ਜਿਸ ਵਿੱਚ ਗੁੱਦਾ ਨਾ ਹੋਵੇ, ਥੋਥਾ; ਦਿਮਾਗ਼ੀ ਤੌਰ ਤੇ ਕਮਜ਼ੋਰ; ਬਿਨਾਂ ਵਾਲ਼ਾਂ ਤੋਂ (ਅੱਖਾਂ ਦੀਆਂ ਝਿੰਮਣੀਆਂ) [ਨਾਂਪੁ] ਕਸੋਰਾ; ਪੱਕੀਆਂ ਇੱਟਾਂ ਦਾ ਚੂਰਾ, ਪਿੱਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11665, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਰਾ. ਸੰਗ੍ਯਾ—ਪੱਕੀਆਂ ਇੱਟਾਂ ਦਾ ਚੂਰਣ। ੨ ਆਵੇ ਦੀ ਪੱਕੀ ਹੋਈ ਮਿੱਟੀ , ਜਿਸ ਵਿੱਚ ਭਸਮ ਮਿਲੀ ਹੁੰਦੀ ਹੈ। ੩ ਵਿ—ਖੋਖਲਾ. ਪਿੱਲਾ । ੪ ਫ਼ਾ ਖ਼ੋਰਾ. ਲਾਇਕ. ਯੋਗ੍ਯ। ੫ ਫ਼ਾ ਖਾਣ ਵਾਲਾ. ਇਹ ਦੂਜੇ ਸ਼ਬਦ ਦੇ ਅੰਤ ਆਉਂਦਾ ਹੈ, ਜਿਵੇਂ—ਸ਼ਕਰਖ਼ੋਰਾ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11585, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.