ਖੋਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਲ [ਨਾਂਪੁ] ਜਿਸ ਚੀਜ਼ ਨੇ ਕਿਸੇ ਹੋਰ ਚੀਜ਼ ਨੂੰ ਢੱਕਿਆ ਹੋਵੇ, ਗ਼ਿਲਾਫ਼, ਢੱਕਣ , ਉਛਾੜ , ਛਿਲਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਖੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਖੋਲ. ਦੇਖੋ, ਖੋਲਨਾ। ੨ ਫ਼ਾ. ਖ਼ੋਲ. ਸੰਗ੍ਯਾ—ਗਿਲਾਫ। ੩ ਛਿਲਕਾ। ੪ ਕਵਚ. ਸੰਜੋ. “ਖੋਲ ਖੰਡੇ ਅਪਾਰੇ.” (ਵਿਚਿਤ੍ਰ) ੫ ਲੋਹੇ ਦਾ ਟੋਪ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25965, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-11-10, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.